ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਕਨੇਡਾ ਤੋਂ ਆਈ ਅੱਤ ਮਾੜੀ ਖਬਰ

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਟੁੱਟਿਆ ਇੱਕ ਹੋਰ ਸੁਪਨਾ ਅੱਧ ਵਿਚਾਲੇ, ਕੈਨੇਡਾ ਗਈ ਪੰਜਾਬ ਦੀ ਲੜਕੀ ਦੀ ਹੋਈ ਸੜਕ ਹਾਦਸੇ ‘ਚ ਮੌਤ

ਹਰ ਸਾਲ ਹਜ਼ਾਰਾਂ ਵਿਦਿਆਰਥੀ ਪੰਜਾਬ ਤੋਂ ਵਿਦੇਸ਼ ਵਧੀਆ ਪੜ੍ਹਾਈ ਲਈ ਜਾਂਦੇ ਹਨ ਅਤੇ ਉਮੀਦ ਕਰਦੇ ਹਨ ਕਿ ਉਥੇ ਉਹਨਾਂ ਦਾ ਵਧੀਆ ਭਵਿੱਖ ਅੱਖਾਂ ਵਿਛਾਏ ਇੰਤਜ਼ਾਰ ਕਰਦਾ ਹੋਵੇਗਾ।
sri muktsar sahib girl died in Canada Winnipeg in road accident

ਪਰ ਕਈ ਵਾਰ ਕੁਦਰਤੀ ਅਨਹੋਣੀ ਕਾਰਨ ਕਈ ਨੌਜਵਾਨਾਂ ਦੇ ਸੁਪਨੇ ਅੱਧ ਵਿਚਾਲੇ ਹੀ ਟੁੱਟ ਜਾਂਦੇ ਹਨ ਅਤੇ ਜੇਕਰ ਪਿੱਛੇ ਕੁਝ ਰਹਿ ਜਾਂਦਾ ਹੈ ਤਾਂ ਉਹ ਹੈ ਉਮਰ ਭਰ ਦਾ ਰੋਣਾ।

ਅਜਿਹਾ ਹੀ ਕੁਝ ਹੋਇਆ ਹੈ ਕੈਨੇਡਾ ਪੜ੍ਹਾਈ ਲਈ ਗਈ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਥਾਂਦੇਵਾਲਾ ਦੀ ਲੜਕੀ ਨਾਲ, ਜਿਸਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਰਮਨਦੀਪ ਕੌਰ ਵਜੋਂ ਹੋਈ ਹੈ।
sri muktsar sahib girl died in Canada Winnipeg in road accident
ਦੱਸ ਦੇਈਏ ਕਿ ਰਮਨਦੀਪ ਕੌਰ ਕਰੀਬ ਚਾਰ ਮਹੀਨੇ ਪਹਿਲਾਂ ਕੈਨੇਡਾ ਗਈ ਸੀ। ਉਹ ਵਿਨੀਪੈਗ ਉਚੇਰੀ ਵਿੱਦਿਆ ਹਾਸਲ ਕਰਨ ਲਈ ਗਈ ਸੀ।

ਹੋਰ ਵੇਰਵਿਆਂ ਦੀ ਉਡੀਕ ‘ਚ


Posted

in

by

Tags: