ਪੰਜਾਬ ‘ਚ ਕਾਰ ਅਤੇ ਕੈਂਟਰ ਦੀ ਆਹਮੋ ਸਾਹਮਣੇ ਟੱਕਰ ਵਿੱਚ ਹੋਈਆਂ ਮੌਤਾਂ (ਤਸਵੀਰਾਂ )

ਆਈ ਤਾਜਾ ਵੱਡੀ ਖਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਆਈ ਅੱਜ ਦੀ ਤਾਜਾ ਵੱਡੀ ਖਬਰ

ਗੁਰਦਾਸਪੁਰ ‘ਚ ਕਾਰ ਅਤੇ ਕੈਂਟਰ ਦੀ ਆਹਮੋ ਸਾਹਮਣੇ ਟੱਕਰ ਵਿੱਚ 2 ਵਿਕਅਤੀਆਂ ਦੀ ਹੋਈ ਮੌਤ:ਗੁਰਦਾਸਪੁਰ ਦੇ ਕਾਹਨੂੰਵਾਨ ਤੋਂ ਬਟਾਲਾ ਰੋਡ ‘ਤੇ ਕਾਲਾ ਬਾਲਾ ਸਕੂਲ ਕੋਲ ਇੱਕ ਗੱਡੀ ਦੀ ਕੈਂਟਰ ਨਾਲ ਆਹਮੋ ਸਾਹਮਣੇ ਟੱਕਰ ਹੋ ਗਈ ਹੈ।Gurdaspur car and Canter face front collision 2 death

ਜਿਸ ਦੇ ਵਿੱਚ 2 ਕਾਰ ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਇਸ ਹਾਦਸੇ ਦੇ ਵਿੱਚ ਮਾਰੇ ਗਏ ਮ੍ਰਿਤਕਾਂ ਦੀ ਪਹਿਚਾਣ ਸੁਨੀਲ ਕੁਮਾਰ ਅਤੇ ਅਮਰਜੀਤ ਵਜੋਂ ਹੋਈ ਹੈ।Gurdaspur car and Canter face front collision 2 deathਇਹ ਦੋਵੇਂ ਵਿਅਕਤੀ ਹੁਸ਼ਿਆਰਪੁਰ ਦੇ ਪਿੰਡ ਲਮੀਲੀ ਦੇ ਰਹਿਣ ਵਾਲੇ ਸਨ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

Posted

in

by

Tags: