ਵੱਡੀ ਖਬਰ –
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਅੱਜ ਦੀ ਵੱਡੀ ਖਬਰ – ਹੁਣੇ ਪੰਜਾਬ ਚ ਪਿਆ ਵੱਡਾ ਡਾਕਾ ਪੁਲਸ ਨੂੰ ਪਈ ਹੱਥਾਂ ਪੈਰਾਂ ਦੀ ਵਧਾਈ ਚੌਕਸੀ
ਹੁਣੇ ਹੁਣੇ ਤਾਜਾ ਵੱਡੀ ਖਬਰ ਪੰਜਾਬ ਤੋਂ ਆਈ ਹੈ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਕੁੱਕੜਾ ਵਾਲਾ ਵਿਚ ਸਥਿਤ ਬਿਜਲੀ ਘਰ ਵਿਚ ਨਾਕਾਬਪੋਸ਼ ਲੁਟੇਰੇ ਗੋਲਿਆਂ ਚਲਾ ਕੇ ਲੱਖਾਂ ਰੁਪਏ ਲੁੱਟ ਕੇ ਫਰਾਰ ਹੋ ਗਏ। ਨਾਕਾਬਪੋਸ਼ ਲੁਟੇਰਿਆਂ ਨੇ ਬਿਜਲੀ ਘਰ ਵਿਚ ਦਾਖਲ ਹੁੰਦੇ ਹੋਏ ਚਾਰ ਫਾਇਰ ਕੀਤੇ ਅਤੇ ਇਸ ਦੌਰਾਨ ਲੁਟੇਰੇ ਬਿਜਲੀ ਘਰ ‘ਚੋਂ 4 ਲੱਖ 86 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫਰਾ ਹੋ ਗਏ।
ਇਥੇ ਇਹ ਗੱਲ ਵੀ ਦੱਸਣਯੋਗ ਹੈ ਕਿ ਬਿਜਲੀ ਘਰ ਵਿਚ ਹੀ ਪੁਲਸ ਸਟੇਸ਼ਨ ਵੀ ਮੌਜੂਦ ਹੈ, ਪਰ ਬਾਵਜੂਦ ਇਸ ਦੇ ਲੁਟੇਰੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ।
ਪੰਜਾਬ ਵਿਚ ਆਏ ਦਿਨ ਲੁੱਟਾ ਖੋਹਾਂ ਕਤਲ ਦੀਆਂ ਵਾਰਦਾਤਾਂ ਵਿਚ ਵਾਧਾ ਹੋਇਆ ਹੈ ਪੰਜਾਬ ਸਰਕਾਰ ਨੂੰ ਇਹਨਾਂ ਘਟਨਾਵਾਂ ਵਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ