ਵਾਹ ਜਪਾਨ ਵਾਲਿਆਂ ਦੀ ਤਕਨੀਕ ਦਾ ਕੋਈ ਮੁਕਾਬਲਾ ਨਹੀਂ। ਜਪਾਨ ਵਾਲਿਆਂ ਨੇ ਦੁਨੀਆ ਦੀ ਸਭ ਤੋਂ ਤੇਜ਼ ਚੱਲਣ ਵਾਲੀ ਟਰੇਨ ਬਣਾ ਦਿੱਤੀ। ਜਿਸਦੀ ਸਪੀਡ 603 ਕਿਲੋਮੀਟਰ ਪ੍ਰਤੀ ਘੰਟਾ ਹੈ।
Starting with the Tōkaidō Shinkansen (615.4 km, 382.4 mi) in 1964, the network has expanded to currently consist of 2,764.6 km (1,717.8 mi) of lines with maximum speeds of 240–320 km/h (150–200 mph), 283.5 km (176.2 mi) of Mini-Shinkansen lines with a maximum speed of 130 km/h (80 mph), and 10.3 km (6.4 mi) of spur lines with Shinkansen services. The network presently links most major cities on the islands of Honshu and Kyushu, and Hakodate on northern island of Hokkaido, with an extension to Sapporo under construction and scheduled to commence in March 2031. The maximum operating speed is 320 km/h (200 mph) (on a 387.5 km section of the Tōhoku Shinkansen). Test runs have reached 443 km/h (275 mph) for conventional rail in 1996, and up to a world record 603 km/h (375 mph) for maglev trains in April 2015 ਜਪਾਨ ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ । ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ….ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ