Live ਪਾਕਿਸਤਾਨ ਤੋਂ -ਮਸ਼ਹੂਰ ਗਾਇਕ ਮੀਕਾ ਨੇ ਨਨਕਾਣਾ ਸਾਹਿਬ ਜਾ ਕੇ ਦੇਖੋ ਕੀ ਕਿਹਾ ..

Rock Star Singer of Bollywood Mika Singh At Gurdwara Janam Asthan Shri Nankana Sahib Pakistan Without Any security .. ਨਨਕਾਣਾ ਸਾਹਿਬ ਪੰਜਾਬ, ਪਾਕਿਸਤਾਨ ਦਾ ਇੱਕ ਸ਼ਹਿਰ ਹੈ। ਇਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਉੱਤੇ ਨਨਕਾਣਾ ਸਾਹਿਬ ਹੈ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪੰਜਾਬ, ਪਾਕਿਸਤਾਨ) ਵਿਖੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ। ਇਸ ਸਥਾਨ ਨੂੰ ਪਹਿਲਾਂ ਰਾਇ ਭੋਇ ਦੀ ਤਲਵੰਡੀ ਕਰਕੇ ਜਾਣਿਆ ਜਾਂਦਾ  ………. । ਇਸ ਪਾਵਨ ਧਰਤ ਉਤੇ ਗੁਰੂ ਸਾਹਿਬ ਦਾ ਬਚਪਨ ਬੀਤਿਆ।[2] ਲਾਹੌਰ ਤੋਂ ਇਹ 80 ਕਿਲੋਮੀਟਰ ਉੱਤੇ ਫੈਸਲਾਬਾਦ ਤੋਂ 75 ਕਿਲੋਮੀਟਰ ਦੇ ਫਾਸਲੇ ਉੱਤੇ ਹੈ।Image result for mika nankana sahib ਇਹਦਾ ਪੁਰਾਣਾ ਨਾਂ ਤਲਵੰਡੀ ਸੀ। ਇਹਨੂੰ ਰਾਇ ਭੋਇ ਦੀ ਤਲਵੰਡੀ ਅਤੇ ਰਾਇਪੁਰ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਸਿੱਖ ਧਰਮ ਦੀ ਨਿਉਂ ਰੱਖਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਇੱਥੇ ਪੈਦਾ ਹੋਏ  । ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਹੀ ਇਸ ਸਥਾਨ ਦਾ ਨਾਮ ਨਨਕਾਣਾ ਸਾਹਿਬ ਪੈ ਗਿਆ। ਗੁਰਦੁਆਰਾ ਜਨਮ ਅਸਥਾਨ ਸਾਹਿਬ ਇਸੇ ਸ਼ਹਿਰ ਵਿੱਚ ਵਾਕਿਆ ਹੈ ਇਸ ਲਈ ਇਹ ਥਾਂ ਸਿੱਖਾਂ ਲਈ ਬੜੀ ਪਵਿੱਤਰ ਹੈ।Image result for mika nankana sahib
ਇਹ ਜ਼ਿਲ੍ਹਾ ਨਨਕਾਣਾ ਸਾਹਿਬ ਦਾ ਹੈੱਡਕਵਾਟਰ ਵੀ ਹੈ ਅਤੇ ਤਹਿਸੀਲ ਵੀ। ਇਥੇ ਗੁਰੂ ਜੀ ਨਾਲ ਸੰਬੰਧਤ ਹੋਰ ਵੀ ਗੁਰਦੁਆਰੇ ਹਨ ਜਿਵੇਂ ਕਿ ਪੱਟੀ ਸਾਹਿਬ, ਕਿਆਰਾ ਸਾਹਿਬ, ਬਾਲ ਲੀਲਾ ਸਾਹਿਬ ਅਤੇ ਤੰਬੂ ਸਾਹਿਬ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: