ਦੇਖੋ ਗੈਂਗਸਟਰ ਦਿਲਪ੍ਰੀਤ ਬਾਬਾ ਦੀ ਦਾੜੀ ਕੱਟੀ ਵਾਲੀ ਬਿਲਕੁਲ ਤਾਜਾ ਵੀਡੀਓ

ਬੀਤੇ ਦਿਨ ਸੈਕਟਰ-43 ਬੱਸ ਸਟੈਂਡ ਤੋਂ ਕਾਬੂ ਕੀਤੇ ਗਏ ਖਤਰਨਾਕ ਗੈਂਗਸਟਰ ਦਿਲਪ੍ਰੀਤ ਬਾਬਾ ਦਾ ਅਸਲ ਚਿਹਰਾ ਸਾਹਮਣੇ ਆ ਚੁੱਕਾ ਹੈ। ਪੁਲਸ ਮੁਕਾਬਲੇ ਦੌਰਾਨ ਦਿਲਪ੍ਰੀਤ ਦੇ ਪੱਟ ‘ਚ ਗੋਲੀ ਲੱਗਣ ਕਾਰਨ ਉਸ ਨੂੰ ਪੀ. ਜੀ. ਆਈ. ਭਰਤੀ ਕਰਾਇਆ ਗਿਆ ਸੀ, ਜਿਸ ਤੋਂ ਬਾਅਦ ਹਸਪਤਾਲ ‘ਚ ਦਿਲਪ੍ਰੀਤ ਦੀਆਂ ਤਸਵੀਰਾਂ ਵਾਇਰਲ ਹੋ ਗਈਆਂ ਹਨ।

PunjabKesari

ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਦਿਲਪ੍ਰੀਤ ਆਪਣੇ ਭੇਸ ਬਦਲ ਕੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਪਾਉਂਦਾ ਸੀ। ਡਾਕਟਰਾਂ ਮੁਤਾਬਕ ਦਿਲਪ੍ਰੀਤ ਦੀ ਹਾਲਤ ਹੁਣ ਸਥਿਰ ਹੈ ਅਤੇ ਉਸ ਦਾ ਆਪਰੇਸ਼ਨ ਵੀ ਹੋ ਚੁੱਕਾ ਹੈ।

PunjabKesari

ਜ਼ਿਕਰਯੋਗ ਹੈ ਕਿ ਬੀਤੇ ਦਿਨ ਚੰਡੀਗੜ੍ਹ ਅਤੇ ਪੰਜਾਬ ਪੁਲਸ ਦੇ ਸਾਂਝੇ ਆਪਰੇਸ਼ਨ ਦੌਰਾਨ ਸੈਕਟਰ-43 ਬੱਸ ਸਟੈਂਡ ਤੋਂ ਦਿਲਪ੍ਰੀਤ ਨੂੰ ਕਾਬੂ ਕੀਤਾ ਗਿਆ ਸੀ।


Posted

in

by

Tags: