ਇਸ ਮਸ਼ਹੂਰ ਪੰਜਾਬੀ ਗਾਇਕ ‘ਤੇ ਟੁੱਟਿਆ ਦੁੱਖਾਂ ਦਾ ਪਹਾੜ..

ਇਸ ਮਸ਼ਹੂਰ ਪੰਜਾਬੀ ਗਾਇਕ ‘ਤੇ ਟੁੱਟਿਆ ਦੁੱਖਾਂ ਦਾ ਪਹਾੜ ..

ਮਸ਼ਹੂਰ ਪੰਜਾਬੀ ਗਾਇਕ ‘ਤੇ ਟੁੱਟਿਆ ਦੁੱਖਾਂ ਦਾ ਪਹਾੜ : ਮਸ਼ਹੂਰ ਪੰਜਾਬੀ ਦੇ ਗਾਇਕ ਅਤੇ ਅਦਾਕਾਰ ਸਰਬਜੀਤ ਚੀਮਾ ਨੂੰ ਗਹਿਰਾ ਸਦਮਾ ਲੱਗਣ ਦੀ ਖਬਰ ਹੈ।.. ਉਹਨਾਂ ਦੀ ਸਤਿਕਾਰਯੋਗ ਮਾਤਾ ਹਰਭਜਨ ਕੋਰ ਡੈਲਟਾ 83 ਸਾਲ ਦੀ ਉਮਰ ਭੋਗ ਆਪਣੀ ਸੰਸਾਰਕ ਯਾਤਰਾ ਪੂਰੀ ਕਰ ਪਰਮਤਾਮਾ ਦੇ ਚਰਨਾਂ ‘ਚ ਜਾ ਬਿਰਾਜੇ ਹਨ। ਉਹ ਕੈਨੇਡਾ ਵਿਖੇ ਰਹਿ ਰਹੇ ਸਨ।
ਮਸ਼ਹੂਰ ਪੰਜਾਬੀ ਗਾਇਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਸਰਬਜੀਤ ਚੀਮਾ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ ੨੫ ਫਰਵਰੀ ਦਿਨ ਐਤਵਾਰ ਨੂੰ ਬਾਅਦ ਦੁਪਿਹਰ ੧੨.੩੦ ਵਜੇ Five River Funeral Home 7410 Hopcott Rd Delta BC Canada ਵਿਖੇ ਹੋਵੇਗਾ।


Posted

in

by

Tags: