Police ਵਾਲਿਆਂ ਦਾ ਆਹ ਇੱਕ ਰੂਪ ਵੀ ਦੇਖੋ ਟੈਕਸੀ ਵਾਲੇ ਦੀ ਜਾਨ ਬਚਾੲੀ …….

ਆਹ ਰੂਪ ਵੀ ਹੁੰਦਾ ਪੁਲਸ ਵਾਲਿਆਂ ਦਾ

DELHI TRAFFIC POLICE द्वारा CPR देकर ड्राइवर की जान बचाई गई CPR–(CARDIO PULMONARY RESUSCITATION) दो तरह से दिया जाता है (1) मुहं द्वारा सांस देकर … (2)छाती को दबाना… जब कोई सांस लेने मेंअसमर्थ हो,बेहोश हो, या heart attack आ जाये तो आप सबसे पहले CPR से किसी की जान बचा सकते हो।Image result for heart attack
ਸਿਅਣਿਆਂ ਦਾ ਕਥਨ ਹੈ ਕਿ ਦੋ ਦਿਨ ਜ਼ਿੰਦਗੀ ਘੱਟ ਜੀਓ ਪਰ ਜੀਓ ਅਣਖ਼ ਦੇ ਨਾਲ, ਦੋ ਪੈਰ ਘੱਟ ਤੁਰ ਲਓ ਪਰ ਤੁਰੋ ਮਟਕ ਦੇ ਨਾਲ ਤੇ ਜ਼ਿੰਦਾ ਦਿੱਲੀ ਦਾ ਨਾਂ ਹੀ ਜ਼ਿੰਦਗੀ  ……… । ਸੰਸਾਰ ਵਿੱਚ ਕੁੱਝ ਲੋਕ ਉਹ ਆਉਂਦੇ ਨੇ ਕ੍ਰਾਂਤੀ-ਕਾਰੀ ਹੁੰਦੇ ਹਨ, ਤੇ ਲੋਕਾਂ ਲਈ ਆਪਾ ਵਾਰ ਕੇ ਜ਼ਮਾਨੇ ਦੀ ਰੂਪ ਰੇਖਾ…… ਹੀ ਬਦਲ ਜਾਂਦੇ ਹਨ ਪਰ ਕੁੱਝ ਅਜੇਹੇ ਬੁਜ਼ਦਿੱਲ ਵੀ ਆਉਂਦੇ ਨੇ ਜੋ ਕਰਾਮਾਤਾਂ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਬੁਜ਼ਦਿਲੀਆਂ ਵਰਗੀ ਲਾਹਨਤਾਂ ਪੈਦਾ ਕਰਕੇ ਚੱਲਦੇ ਬਣਦੇ ਹਨ। ਏਦਾਂ ਦੇ ਮਨੁੱਖ ਨੂੰ ਸੁੱਕਿਆ ਹੋਇਆ ਰੁੱਖ ਹੀ ਕਿਹਾ ਜਾ ਸਕਦਾ ਹੈImage result for heart attack ਕਿਉਂਕਿ ਨਾ ਤੇ ਇਸ ਤੋਂ ਕੋਈ ਛਾਂ ਮਿਲਣੀ ਹੈ ਤੇ ਨਾ ਹੀ ਕਿਸੇ ਫ਼ਲ਼ ਦੀ ਕੋਈ ਆਸ ਹੈ। ਸੁੱਕਿਆ ਹੋਇਆ ਰੁੱਖ ਸਭ ਤੋਂ ਪਹਿਲਾਂ ਅੱਗ ਦੀ ਭੇਟ ਚੜ੍ਹਦਾ ਹੈ। ਗੁਰੂ ਅਮਰਦਾਸ ਜੀ ਦਾ ਵਾਕ ਹੈ –
ਮਨਮੁਖ ਊਭੇ ਸੁਕਿ ਗਏ, ਨਾ ਫਲੁ ਤਿੰਨਾ ਛਾਉ।।
ਤਿੰਨਾ ਪਾਸਿ ਨ ਬੈਸੀਐ ਓਨਾ ਘਰੁ ਨ ਗਿਰਾਉ।।
ਕਟੀਅਹਿ ਤੈ ਨਿਤ ਜਾਲੀਅਹਿ, ਓਨ੍ਹ੍ਹਾ ਸਬਦੁ ਨ ਨਾਉ।।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


Posted

in

by

Tags: